Punjabi News

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਕੀਤੀ ਸਮੀਖਿਆ

ਮਾਲੇਰਕੋਟਲਾ ਲੋਹਾ ਬਜ਼ਾਰ ਤੋਂ ਬਾਰਾਂਦਰੀ ਤੱਕ 14 ਲੱਖ 85 ਹਜਾਰ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਸੜਕ- ਵਿਧਾਇਕ ਮਾਲੇਰਕੋਟਲਾ

ਮਾਲੇਰਕੋਟਲਾ ਲੋਹਾ ਬਜ਼ਾਰ ਤੋਂ ਬਾਰਾਂਦਰੀ ਤੱਕ 14 ਲੱਖ 85 ਹਜਾਰ ਰੁਪਏ...

46 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਕੈਲੋ ਗੇਟ ਤੋਂ ਸਰਕਾਰੀ ਪ੍ਰਾਇਮਰੀ ਸਕੂਲ ਤੱਕ ਦਾ

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਲੱਗਣਗੇ ਵਿਸ਼ੇਸ਼ ਕੈਂਪ

ਇੰਤਕਾਲਾਂ ਦੇ ਨਿਪਟਾਰੇ ਲਈ ਛੁੱਟੀ ਵਾਲੇ ਦਿਨ 6 ਜਨਵਰੀ 2024 ਨੂੰ...

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਸੀਤ ਲਹਿਰ ਦੇ ਮੱਦੇਨਜ਼ਰ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਬੰਦ ਕਮਰੇ 'ਚ ਅੰਗੀਠੀ ਬਾਲ ਕੇ ਸੌਣਾ ਹੈ ਜਾਨਲੇਵਾ, ਬਜ਼ੁਰਗ ਅਤੇ ਦਿਲ ਦੇ ਰੋਗੀ ਨੂੰ ਸਵੇਰੇ-ਸ਼ਾਮ...

ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ ਪੰਜਾਬ ਬਚਾ ਲਓ ਯਾਤਰਾ’ ਹੋਣਾ ਚਾਹੀਦਾ-ਮੁੱਖ ਮੰਤਰੀ ਵੱਲੋਂ ਅਕਾਲੀਆਂ ਨੂੰ ਨਸੀਹਤ

ਤੁਹਾਡੀ ਸਿਆਸੀ ਢਕਵੰਜ ਵਾਲੀ ਯਾਤਰਾ ਦਾ ਅਸਲ ਨਾਮ ‘ਅਕਾਲੀ ਦਲ ਤੋਂ...

ਅਕਾਲੀ ਦਲ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੇ ਜ਼ਖ਼ਮ ਦਿੱਤੇ

ਜ਼ਿਲ੍ਹਾ ਮਾਲੇਰਕੋਟਲਾ ਵਿਖੇ

ਜ਼ਿਲ੍ਹਾ ਮਾਲੇਰਕੋਟਲਾ ਵਿਖੇ "ਵਿਕਸਤ ਭਾਰਤ ਸੰਕਲਪ ਯਾਤਰਾ"  ਤਹਿਤ...

ਕੇਂਦਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ- ਸੁਰਿੰਦਰ ਸਿੰਘ

ਵਿਧਾਇਕ ਮਾਲੇਰਕੋਟਲਾ ਨੇ ਸਮੱਗਰ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 95 ਦਿਵਿਆਂਗ ਬੱਚਿਆਂ ਨੂੰ ਸਹਾਇਕ ਉਪਕਰਨ ਵੰਡੇ

ਵਿਧਾਇਕ ਮਾਲੇਰਕੋਟਲਾ ਨੇ ਸਮੱਗਰ ਸਿੱਖਿਆ ਅਭਿਆਨ ਤਹਿਤ ਸਰਕਾਰੀ ਸਕੂਲਾਂ...

''ਦਿਵਿਆਂਗ ਬੱਚੇ ਸਾਡੇ ਸਮਾਜ ਦਾ ਅਨਿੱਖੜ ਅੰਗ- ਵਿਧਾਇਕ ਮਾਲੇਰਕੋਟਲਾ