Punjabi News

ਜੋਤੀ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ 01 ਤੋਂ 20 ਅਪ੍ਰੈਲ 2021 ਤੱਕ ਹੋਵੇਗੀ ਆਰਮੀ ਦੀ ਭਰਤੀ

ਜੋਤੀ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ 01 ਤੋਂ 20 ਅਪ੍ਰੈਲ 2021...

ਭਰਤੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਲਗਾਈਆਂ ਗਈਆਂ ਡਿਊਟੀਆਂ

ਸਨਿੱਚਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕੋਵਿਡ ਕਾਰਨ ਵਿਛੜੇ ਲੋਕਾਂ ਨੂੰ ਦਿੱਤੀ ਜਾਵੇ ਸ਼ਰਧਾਂਜਲੀ-ਡੀ. ਸੀ

ਸਨਿੱਚਰਵਾਰ ਨੂੰ ਸਵੇਰੇ 11 ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ...

ਇਸ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਕੀਤਾ ਜਾਵੇ ਗੁਰੇਜ

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-100 ਦੇ ਕੱਟੇ ਚਲਾਨ

ਪੁਲਿਸ ਨੇ ਬਿਨਾਂ ਮਾਸਕ ਘੁੰਮਣ ਵਾਲੇ 491 ਵਿਅਕਤੀਆਂ ਦੇ ਕਰਵਾਏ ਕੋਵਿਡ...

*ਨੌਜਵਾਨਾਂ ਨੂੰ ਨਸ਼ਿਆਂ ਖਿਲਾਫ਼ ਵੀ ਕੀਤਾ ਜਾ ਰਿਹੈ ਜਾਗਰੂਕ

ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ  ਚੁੱਪੀ ਧਾਰ ਕੇ ਦਿਓ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ  - ਡਿਪਟੀ ਕਮਿਸ਼ਨਰ

ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ  ਚੁੱਪੀ ਧਾਰ...

ਇਸ ਸਮੇਂ ਦੌਰਾਨ ਸੜਕੀ ਆਵਾਜਾਈ ਤੋਂ ਵੀ ਕੀਤਾ ਜਾਵੇ ਗੁਰੇਜ 

ਟਰਾਈਡੈਂਟ ਪੀ.ਸੀ.ਏ. ਕੱਪ 2021 - ਤਿਕੋਣੀ ਚੈਲੇਂਜਰ ਸੀਰੀਜ

ਟਰਾਈਡੈਂਟ ਪੀ.ਸੀ.ਏ. ਕੱਪ 2021 - ਤਿਕੋਣੀ ਚੈਲੇਂਜਰ ਸੀਰੀਜ

ਪੀਸੀਏ ਪੰਜਾਬ ਇਲੈਵਨ ਨੇ ਜਿੱਤਿਆ ਟ੍ਰਾਈਡੈਂਟ ਪੀਸੀਏ ਕੱਪ 2021

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5359 ਸੈਂਪਲ ਲਏ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 5359 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 88.69% ਹੋਈ

ਲੁਧਿਆਣਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨ ਲਈ 'ਵੈਕਸੀਨ ਐਟ ਡੋਰਸਟੈਪਸ' ਮੁਹਿੰਮ ਦੀ ਸੁਰੂਆਤ

ਲੁਧਿਆਣਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਲੋਕਾਂ ਦੀ ਵੈਕਸੀਨ ਲਈ 'ਵੈਕਸੀਨ...

ਵਸਨੀਕਾਂ ਦੀ ਸਹੂਲਤ ਲਈ ਵੱਖ-ਵੱਖ ਖੇਤਰਾਂ 'ਚ ਘਰ ਦੇ ਨੇੜੇ ਟੀਕਾਕਰਨ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ...